Shahida Dilawar Shah ਸ਼ਾਹਿਦਾ ਦਿਲਾਵਰ ਸ਼ਾਹ
ਸ਼ਾਹਿਦਾ ਦਿਲਾਵਰ ਸ਼ਾਹ ਲਹਿੰਦੇ ਪੰਜਾਬ ਦੀ ਉਰਦੂ ਅਤੇ ਪੰਜਾਬੀ ਦੀ ਉੱਘੀ ਲੇਖਿਕਾ ਹੈ। ਉਨ੍ਹਾਂ ਨੇ ਕਵਿਤਾਵਾਂ, ਕਹਾਣੀਆਂ, ਲੇਖ ਅਤੇ ਹੋਰ ਬਹੁਤ ਕੁਝ ਲਿਖਿਆ ਹੈ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਲਹੌਰ ਤੋਂ ਪੀਐਚ.ਡੀ. ਕੀਤੀ ਹੈ। ਉਨ੍ਹਾਂ ਨੇ ਉਰਦੂ, ਪੰਜਾਬੀ, ਇਸਲਾਮਿਕ ਸਟੱਡੀਜ਼ ਅਤੇ ਰਾਜਨੀਤੀ ਵਿਗਿਆਨ ਵਿੱਚ ਐਮ.ਏ. ਵੀ ਕੀਤੀ ਹੈ।